ਜਨਮ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ
ਜਨਮ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਸਵੇਂ ਪਾਤਸ਼ਾਹ, ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ, ਦੇ ਪਲੇਠੇ ਭਾਵ ਪਹਿਲੇ ਜਾਂ ਸਭ ਤੋਂ ਵੱਡੇ ਸਪੁੱਤਰ ਸਨ। ਉਨ੍ਹਾਂ ਦਾ ਮੁਬਾਰਕ ਜਨਮ 29 ਮਾਘ 1743 ਬਿਕਰਮੀ (ਮੁਤਾਬਕ 1686 ਈ.) ਨੂੰ ਮਾਤਾ ਸੁੰਦਰੀ ਜੀ ਦੀ ਕੁੱਖੋਂ ਪਾਉਂਟਾ ਸਾਹਿਬ ਵਿਖੇ ਹੋਇਆ ਸੀ। ਉਹ ਦੀਨ-ਦੁਨੀ ਦੇ ‘ਸੱਚੇ ਪਾਤਸ਼ਾਹ’ ਦੇ […]
ਜਨਮ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ Read More »